ਅੰਮ੍ਰਿਤਸਰ ਵਿੱਚ ਨਵੇਂ ਸਾਲ ਨੂੰ ਲੈ ਕੇ ਤਿਆਰੀਆਂ ਸ਼ੁਰੂ - ਅੰਮ੍ਰਿਤਸਰ ਵਿੱਚ ਨਵੇਂ ਸਾਲ ਨੂੰ ਲੈ ਕੇ ਤਿਆਰੀਆਂ ਸ਼ੁਰੂ
ਅੰਮ੍ਰਿਤਸਰ ਵਿੱਚ ਹੋਟਲ ਵਾਲਿਆਂ ਨੇ ਨਵੇਂ ਸਾਲ ਨੂੰ ਲੈ ਕੇ ਤਿਆਰੀਆਂ ਸ਼ੁਰੂ ਕਰ ਦਿੱਤੀ ਹੈ, ਇਸ ਵਾਰ ਵੀ ਉਨ੍ਹਾਂ ਵੱਲੋਂ ਵਧੀਆਂ ਪ੍ਰਬੰਧ ਕੀਤੇ ਗਏ ਹਨ, ਇਸ ਮੌਕੇ 'ਤੇ ਹੋਟਲ ਕਲਾਰਕ ਦੇ ਮੈਨੇਜਰ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਇਸ ਵਾਰ ਉਨ੍ਹਾਂ ਵੱਲੋਂ ਨਵੇ ਸਾਲ ਦੇ ਲਈ ਕਈ ਵਧੀਆਂ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਵਾਰ ਖਾਸ ਕਰਕੇ ਬੱਚਿਆਂ ਦੇ ਲਈ ਵੱਖਰਾ ਸੈਕਸ਼ਨ ਬਣਾਇਆ ਗਿਆ ਹੈ।