ਸ਼੍ਰੋਮਣੀ ਅਕਾਲੀ ਦਲ ਦੀ ਯੂਥ ਮੰਗਦਾ ਜਵਾਬ ਰੈਲੀ ਨੂੰ ਲੈਕੇ ਤਿਆਰੀਆਂ - ਬੰਟੀ ਰੋਮਾਣਾ
ਮਾਨਸਾ: ਸ਼੍ਰੋਮਣੀ ਅਕਾਲੀ ਦਲ ਵਲੋਂ ਕਾਂਗਰਸ ਦੀ ਕਾਰਗੁਜਾਰੀ ਨੂੰ ਲੈਕੇ 'ਪੰਜਾਬ ਮੰਗਦਾ ਜਵਾਬ' ਮੁਹਿੰਮ ਤਹਿਤ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਜਿਸ ਨੂੰ ਲੈਕੇ ਮਾਨਸਾ 'ਚ ਵੀ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਹੋਣ ਜਾ ਰਹੀ ਹੈ। ਇਸ ਰੈਲੀ 'ਚ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਮੌਜੂਦ ਰਹੇਗੀ।