ਬਾਬਾ ਮਹਾਰਾਜ ਸਿੰਘ ਜੀ ਦਾ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਫੁੱਲ ਭੇਟ ਕੀਤੇ - baba maharaj singh
ਲੁਧਿਆਣਾ: ਪਿੰਡ ਰੱਬੋ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਜਿਸ ਵਿੱਚ ਕੈਬਿਨੇਟ ਮੰਤਰੀ ਬਲਬੀਰ ਸਿੱਧੂ, ਪਾਇਲ ਹਲਕਾ ਵਿਧਾਇਕ ਲਖਬੀਰ ਲੱਖਾ ਸਮੇਤ ਕਈ ਪਹੁੰਚੇ। ਇਸ ਸਮੇਂ ਬਾਬਾ ਮਹਾਰਾਜ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਸਿੱਧੂ ਨੇ ਇਸ ਮੌਕੇ ਕਿਹਾ ਕਿ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਦੇ ਨਾਂਅ ਉੱਤੇ ਇੱਕ ਮਹੀਨੇ ਵਿੱਚ ਹੈਲਥ ਐਂਡ ਵੈਲਨੈਸ ਸੈਂਟਰ ਖੋਲ੍ਹਿਆ ਜਾਵੇਗਾ।