CAA ਦੇ ਵਿਰੋਧ 'ਚ ਮਾਨਸਾ ਵਿਖੇ ਲਗਾਇਆ ਗਿਆ ਪੱਕਾ ਮੋਰਚਾ - ਸੰਵਿਧਾਨ ਬਚਾਓ ਮੰਚ
ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ 'ਚ ਬੁੱਧਵਾਰ ਨੂੰ ਮਾਨਸਾ ਵਿਖੇ 'ਸੰਵਿਧਾਨ ਬਚਾਓ ਮੰਚ' ਪੰਜਾਬ ਵੱਲੋਂ ਗੁਰਦੁਆਰਾ ਚੌਕ ਵਿੱਚ ਪੱਕਾ ਮੋਰਚਾ ਲਗਾ ਦਿੱਤਾ ਗਿਆ ਹੈ, ਜਿਸ ਵਿੱਚ ਕਿਸਾਨ ਮਜ਼ਦੂਰ ਅਤੇ ਹੋਰ ਸੰਘਰਸ਼ਸ਼ੀਲ ਜੱਥੇਬੰਦੀਆਂ ਤੋਂ ਇਲਾਵਾ ਹੋਰ ਜੱਥੇਬੰਦੀਆਂ ਵੀ ਸ਼ਾਮਿਲ ਹੋ ਰਹੀਆਂ ਹਨ।