ਪੰਜਾਬ

punjab

By

Published : Jan 11, 2020, 5:29 AM IST

ETV Bharat / videos

ਸ੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤਾ ਗਿਆ ਰੋਸ ਪ੍ਰਦਰਸ਼ਨ

ਟਰੇਡ ਯੂਨੀਅਨਾਂ ਅਤੇ ਵੱਖ-ਵੱਖ ਕਿਸਾਨ, ਮੁਲਾਜ਼ਮ ਅਤੇ ਮਜਦੂਰ ਸੰਗਠਨਾਂ ਵੱਲੋਂ ਕੇਂਦਰ ਸਰਕਾਰ ਦੀਆਂ ਨੀਤੀਆਂ ਵਿਰੁੱਧ ਦਿੱਤੇ ਭਾਰਤ ਬੰਦ ਦੇ ਸੱਦੇ ਦੇ ਚਲਦਿਆਂ ਅੱਜ ਵੱਡੀ ਗਿਣਤੀ 'ਚ ਸੰਗਠਨਾਂ ਦੇ ਵਰਕਰਾਂ ਨੇ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਪਾਰਟ ਵਿਖੇ ਰੋਸ ਪ੍ਰਦਰਸ਼ਨ ਕੀਤਾ।

ABOUT THE AUTHOR

...view details