ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਵਿੱਚ ਮਲੇਰਕੋਟਲਾ 'ਚ ਪ੍ਰਦਰਸ਼ਨ - ਨਾਗਰਿਕਤਾ ਸੋਧ ਕਾਨੂੰਨ
ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਵਿੱਚ ਮਲੇਰਕੋਟਲਾ ਵਿੱਚ ਕਿਸਾਨ ਯੂਨੀਅਨ ਉਗਰਾਹਾਂ ਏਕਤਾ ਦੇ ਵਰਕਰਾਂ ਨੇ ਵੱਡੀ ਗਿਣਤੀ ਦੇ ਵਿੱਚ ਪ੍ਰਦਰਸ਼ਨ ਕੀਤਾ। ਇਸ ਮੌਕੇ ਕਿਸਾਨ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਮੁਸਲਿਮ ਭਾਈਚਾਰੇ ਨੂੰ ਇਸ ਨਵੇਂ ਕਾਨੂੰਨ ਤੋਂ ਬਾਹਰ ਰੱਖਿਆ ਗਿਆ ਹੈ, ਕੱਲ ਕਿਸੇ ਹੋਰ ਧਰਮ ਨਾਲ ਵੀ ਇਸੇ ਤਰ੍ਹਾਂ ਦਾ ਮਤਭੇਦ ਕੀਤਾ ਜਾ ਸਕਦਾ ਹੈ।