ਪੰਜਾਬ

punjab

By

Published : Feb 28, 2020, 10:58 PM IST

ETV Bharat / videos

ਆਪ ਦੇ ਵਿਧਾਇਕ ਅਮਨ ਅਰੋੜਾ ਦਾ ਪੁਤਲਾ ਫੂਕ ਕੀਤਾ ਰੋਸ ਪ੍ਰਦਰਸ਼ਨ

ਜਲੰਧਰ ਦੇ ਪਟੇਲ ਚੌਂਕ 'ਚ ਭਾਜਪਾ ਵਰਕਰਾਂ ਤੇ ਆਗੂਆਂ ਵੱਲੌਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਦਾ ਪੁਤਲਾ ਫੂਕ ਰੋਸ ਪ੍ਰਦਰਸ਼ਨ ਕੀਤਾ ਗਿਆ। ਭਾਜਪਾ ਆਗੂ ਰਮਨ ਪੱਬੀ ਨੇ ਕਿਹਾ ਕਿ ਵਿਧਾਨ ਸਭਾ ਦੇ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਆਵਾਰਾ ਗਉਆਂ ਲਈ ਬੁੱਚੜਖਾਨੇ ਬਣਾਉਣ ਦੀ ਗੱਲ ਕੀਤੀ ਸੀ ਜਿਸ ਨਾਲ ਪੂਰੇ ਹਿੰਦੂ ਸਮਾਨ ਨੂੰ ਠੇਸ ਪਹੁੰਚੀ। ਆਪ ਦੇ ਵਿਧਾਇਕ ਅਮਨ ਅਰੋੜਾ ਦੀ ਭਾਜਪਾ ਵੱਲੋਂ ਨਿੰਦਾ ਕੀਤੀ ਜਾ ਰਹੀ ਹੈ।

ABOUT THE AUTHOR

...view details