ਰੂਪਨਗਰ: ਹੁਣ ਪਬਲੀਸਿਟੀ ਵੈਨ ਕੋਰੋਨਾ ਸਬੰਧੀ ਲੋਕਾਂ ਨੂੰ ਕਰੇਗੀ ਜਾਗਰੂਕ - ਕੋਰੋਨਾ ਵਾਇਰਸ
ਰੂਪਨਗਰ: ਕੋਰੋਨਾ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਹਤ ਵਿਭਾਗ ਵੱਲੋਂ ਪਬਲੀਸਿਟੀ ਵੈਨ ਚਲਾਈ ਗਈ ਹੈ। ਇਹ ਵੈੈਨ ਪਿੰਡ-ਪਿੰਡ ਅਤੇ ਸ਼ਹਿਰ ਸ਼ਹਿਰ ਜਾ ਲੋਕਾਂ ਨੂੰ ਕੋਰੋਨਾ ਸਬੰਧੀ ਜਾਗਰੂਕ ਕਰੇਗੀ। ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਦੇ ਅਧਿਕਾਰੀ ਹੇਮੰਤ ਕੁਮਾਰ ਨੇ ਦੱਸਿਆ ਕਿ ਕੋਵਿਡ ਤੋਂ ਬਚਣ ਲਈ ਲੋਕਾਂ ਨੂੰ ਡਾਕਟਰਾਂ ਅਤੇ ਸਿਹਤ ਮਾਹਿਰਾਂ ਦੀ ਸਲਾਹ 'ਤੇ ਪੂਰਾ ਧਿਆਨ ਦੇਣਾ ਚਾਹੀਦਾ ਹੈ।