ਪਨਬੱਸ ਸਰਵਿਸ ਮੁਲਾਜ਼ਮਾਂ ਨੇ ਵੀ ਪੰਜਾਬ ਸਰਕਾਰ ਖਿਲਾਫ ਖੋਲਿਆ ਮੋਰਚਾ
ਅੰਮ੍ਰਿਤਸਰ : ਪੰਜਾਬ ਸਰਕਾਰ ਨੂੰ ਬੀਤੇ ਚਾਰ ਸਾਢੇ ਚਾਰ ਸਾਲ ਹੋਣ ਤੋਂ ਬਾਅਦ ਹੁਣ ਪੰਜਾਬ ਸਰਕਾਰ ਖ਼ਿਲਾਫ਼ ਹਰ ਇੱਕ ਵਰਗ ਦਾ ਵਿਅਕਤੀ ਆਵਾਜ਼ ਚੁੱਕਦਾ ਹੋਇਆ ਨਜ਼ਰ ਆ ਰਿਹਾ ਹੈ। ਜੇਕਰ ਗੱਲ ਕੀਤੀ ਜਾਵੇ ਆਮ ਆਦਮੀ ਪਾਰਟੀ ਦੀ ਅਤੇ ਟੀਚਰ ਅਤੇ ਹੁਣ ਪਨਬੱਸ ਸਰਵਿਸ ਮੁਲਾਜ਼ਮਾਂ ਵੱਲੋਂ ਵੀ ਹੜਤਾਲ ਕਰਨ ਦੀ ਗੱਲ ਕੀਤੀ ਜਾ ਰਹੀ ਹੈ।