ਇੱਕ ਲੱਖ ਵਕੀਲਾਂ ਨੂੰ ਆਰਥਿਕ ਮਦਦ ਦੇਣ ਦੀ ਪਟੀਸ਼ਨ ਨੂੰ ਪੰਜਾਬ ਹਰਿਆਣਾ ਹਾਈਕੋਰਟ ਨੇ ਕੀਤਾ ਖਾਰਿਜ਼ - Punjab and Haryana High Court
ਚੰਡੀਗੜ੍ਹ: ਕੋਰੋਨਾ ਵਾਇਰਸ ਦੇ ਚੱਲਦੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਇੱਕ ਲੱਖ ਵਕੀਲਾਂ ਨੂੰ ਆਰਥਿਕ ਮਦਦ ਦੇਣ ਦੀ ਮੰਗ ਨੂੰ ਲੈ ਕੇ ਪੰਜਾਬ ਹਰਿਆਣਾ ਹਾਈਕੋਰਟ ਦੇ ਵਿੱਚ ਪਟੀਸ਼ਨ ਦਾਖਲ ਕੀਤੀ ਗਈ ਸੀ। ਇਸ ਪਟੀਸ਼ਨ ਦੀ ਸੁਣਵਾਈ ਜਸਟਿਸ ਆਰ.ਕੇ ਜੈਨ ਤੇ ਜਸਟਿਸ ਜਸਵੰਤ ਸਿੰਘ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਗਈ। ਉਸ ਪਟੀਸ਼ਨ ਨੂੰ ਹਾਈਕੋਰਟ ਨੇ ਖਾਰਿਜ਼ ਕਰ ਦਿੱਤਾ ਹੈ।