ਪੰਜਾਬ ਬੰਦ: ਕਿਸਾਨਾਂ ਨੇ ਕੁਰਾਲੀ 'ਚ ਚੱਕਾ ਜਾਮ ਕਰਕੇ ਕੀਤਾ ਜ਼ੋਰਦਾਰ ਪ੍ਰਦਸ਼ਨ - ਕਿਸਾਨ ਜਥੇਬੰਦੀਆਂ
ਕੁਰਾਲੀ: ਖੇਤੀ ਆਰਡੀਨੈਂਸਾਂ ਵਿਰੁੱਧ ਪੰਜਾਬ ਬੰਦ ਦੌਰਾਨ ਕਿਸਾਨ ਜਥੇਬੰਦੀਆਂ ਵੱਲੋਂ ਪਿੰਡ ਲਖਨੌਰ ਵਿੱਚ ਕੌਮੀ ਮਾਰਗ 'ਤੇ ਚੱਕਾ ਜਾਮ ਕਰਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਕਿਸਾਨਾਂ ਨੇ ਕਿਹਾ ਜਿਨ੍ਹਾਂ ਸਮਾਂ ਸਰਕਾਰ ਇਨ੍ਹਾਂ ਕਿਸਾਨਾਂ ਅਤੇ ਲੋਕ ਵਿਰੋਧੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਇਹ ਸੰਘਰਸ਼ ਜਾਰੀ ਰੱਖਿਆ ਜਾਵੇਗਾ।