ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਮਾਨਸਾ 'ਚ ਜਥੇਬੰਦੀਆਂ ਨੇ ਕੀਤਾ ਪ੍ਰਦਰਸ਼ਨ - ਮਾਨਸਾ ਵਿਖੇ ਸੀਏਏ ਵਿਰੁੱਧ ਰੋਸ ਪ੍ਰਦਰਸ਼ਨ
ਸ਼੍ਰੋਮਣੀ ਅਕਾਲੀ ਦਲ (ਮਾਨ) ਅਤੇ ਸਿੱਖ ਪੰਥਕ ਜਥੇਬੰਦੀਆਂ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਦੇ ਖ਼ਿਲਾਫ਼ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਮਾਨਸਾ ਵਿੱਚ ਕੋਈ ਖ਼ਾਸ ਅਸਰ ਨਹੀਂ ਦਿਖਾਈ ਦਿੱਤਾ।