ਪੰਜਾਬ ਬੰਦ ਦਾ ਗੁਰਦਾਸਪੁਰ ਵਿੱਚ ਰਿਹਾ ਰਲਵਾਂ ਮਿਲਵਾਂ ਹੁੰਗਾਰਾ - ਪੰਜਾਬ ਬੰਦ ਦਾ ਅਸਰ
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਦਲ ਖ਼ਾਲਸਾ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ ਜਿਸ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਦਲ ਖ਼ਾਲਸਾ ਦੇ ਆਗੂਆਂ ਵੱਲੋਂ ਗੁਰਦਾਸਪੁਰ ਸ਼ਹਿਰ ਵਿੱਚ ਸ਼ਾਂਤੀਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਦੁਕਾਨਾਂ ਬੰਦ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ।