ਪੰਜਾਬ

punjab

ETV Bharat / videos

ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਚੋਣ ਦੌਰਾਨ ਧੱਕੇਸ਼ਾਹੀ ਨੂੰ ਲੈ ਕੇ ਦਿੱਤਾ ਧਰਨਾ - ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ

By

Published : Feb 15, 2021, 10:28 PM IST

ਪਠਾਨਕੋਟ: ਨਗਰ ਨਿਗਮ ਪਠਾਨਕੋਟ ਦੀਆਂ ਚੋਣਾਂ ਅਮਨੋ ਅਮਾਨ ਨਾਲ ਮੁਕੰਮਲ ਹੋਣ ਮਗਰੋਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੁਲਿਸ ਪ੍ਰਸ਼ਾਸਨ 'ਤੇ ਕਈ ਸਵਾਲ ਖੜ੍ਹੇ ਕਰਦਿਆਂ ਆਪਣੇ ਵਰਕਰਾਂ ਦੇ ਧਰਨੇ 'ਤੇ ਬੈਠ ਗਏ ਅਤੇ ਪੁਲਿਸ ਪ੍ਰਸ਼ਾਸਨ 'ਤੇ ਧੱਕੇਸ਼ਾਹੀ ਕਰਨ ਦੇ ਇਲਜ਼ਾਮ ਲਗਾਏ। ਇਸ ਦੌਰਾਨ ਉਨ੍ਹਾਂ ਵਾਰਡ ਨੰਬਰ 25 ਵਿੱਚ ਕੁੱਝ ਲੋਕਾਂ ਵੱਲੋਂ ਸ਼ਰ੍ਹੇਆਮ ਗੁੰਡਾਗਰਦੀ ਦੀ ਗੱਲ ਵੀ ਕਹਿੰਦਿਆਂ ਉਨ੍ਹਾਂ ਲੋਕਾਂ 'ਤੇ ਮਾਮਲਾ ਦਰਜ ਕਰਨ ਦੀ ਗੁਹਾਰ ਲਗਾਈ।

ABOUT THE AUTHOR

...view details