ਫਗਵਾੜਾ: ਬਲਦੇਵ ਧਾਲੀਵਾਲ ਦੇ ਹੱਕ 'ਚ ਕੈਪਟਨ ਵੱਲੋਂ ਰੋਡ ਸ਼ੋਹ - ਆਈਏਐਸ ਬਲਦੇਵ ਸਿੰਘ ਧਾਲੀਵਾਲ
ਫਗਵਾੜਾ ਵਿੱਚ ਕਾਂਗਰਸ ਦੇ ਉਮੀਦਵਾਰ ਦੇ ਹੱਕ ਵਿੱਚ ਪੰਜਾਬ ਦੇ ਮੁੱਖ ਮੰਤਰੀ ਨੇ ਚੋਣ ਪ੍ਰਚਾਰ ਕੀਤਾ। ਜਿਸ ਵਿੱਚ ਪਾਰਟੀ ਦੇ ਵਰਕਰ, ਸਮਰਥਕ ਅਤੇ ਆਮ ਲੋਕਾਂ ਨੇ ਭਾਰੀ ਗਿਣਤੀ 'ਚ ਹਿੱਸਾ ਲਿਆ। ਇਹ ਰੋਡ ਸ਼ੋਅ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਚੋਂ ਹੁੰਦਾ ਹੋਇਆ ਪਿੰਡਾਂ ਵਿੱਚ ਗਿਆ। ਜਿਵੇਂ ਭਾਜਪਾ ਨੇ ਇਹ ਸੀਟ ਜਿੱਤਣ ਲਈ ਫ਼ਿਲਮ ਸਟਾਰ ਸੰਨੀ ਦਿਓਲ ਦਾ ਸਹਾਰਾ ਲਿਆ ਸੀ ਉਸ ਨੂੰ ਜਵਾਬੀ ਟੱਕਰ ਦੇਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫਗਵਾੜਾ ਪਹੁੰਚ ਕੇ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ 'ਤੇ ਫਗਵਾੜਾ ਵਾਸੀਆਂ ਨੂੰ ਉਮੀਦਵਾਰ ਧਾਲੀਵਾਲ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ।
Last Updated : Oct 18, 2019, 7:53 PM IST