ਪੰਜਾਬ

punjab

By

Published : Apr 17, 2021, 1:30 PM IST

ETV Bharat / videos

ਪੰਜਾਬ ਸਰਕਾਰ ਦੀ ਕੇਂਦਰ ਨਾਲ ਭਾਈਵਾਲੀ ਜੱਗ ਜਾਹਿਰ: ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ

ਪਟਿਆਲਾ: ਸ਼੍ਰੋਮਣੀ ਅਕਾਲੀ ਦਲ ਵਲੋਂ ਪ੍ਰੈਸ ਕਾਨਫਰੰਸ ਕਰਦਿਆਂ ਪੰਜਾਬ ਸਰਕਾਰ ਅਤੇ ਕੇਂਦਰ 'ਤੇ ਨਿਸ਼ਾਨੇ ਸਾਧੇ ਗਏ। ਇਸ ਮੌਕੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਕੈਪਟਨ ਸਰਕਾਰ ਦੀ ਕੇਂਦਰ ਨਾਲ ਭਾਈਵਾਲੀ ਜੱਗ ਜਾਹਿਰ ਹੋਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵਲੋਂ ਫਸਲ ਦੀ ਸਿੱਧੀ ਅਦਾਇਗੀ ਦੇ ਫੈਸਲੇ ਨੂੰ ਪੰਜਾਬ ਸਰਕਾਰ ਵਲੋਂ ਬਿਨ੍ਹਾਂ ਦਲੀਲ ਮੰਨ ਲਿਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੰਡੀਆਂ 'ਚ ਪੁਖਤਾ ਪ੍ਰਬੰਧ ਨਹੀਂ ਕੀਤੇ ਗਏ ਅਤੇ ਬਾਰਦਾਨੇ ਦੀ ਵੱਡੀ ਕਮੀ ਆ ਰਹੀ ਹੈ। ਇਸ ਦੇ ਨਾਲ ਕਿਸਾਨਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ABOUT THE AUTHOR

...view details