ਪੰਜਾਬ ਹਰਿਆਣਾ ਬਾਰ ਕੌਂਸਲ ਦੀ ਵੀਡੀਓ ਕਾਨਫਰੰਸ ਰਾਹੀਂ ਹੋਈ ਮੀਟਿੰਗ - Punjab Haryana Bar Council
ਚੰਡੀਗੜ੍ਹ: ਪੰਜਾਬ ਹਰਿਆਣਾ ਬਾਰ ਕੌਂਸਲ ਦੀ ਵੀਡੀਓ ਕਾਨਫਰੰਸ ਰਾਹੀਂ ਇੱਕ ਮੀਟਿੰਗ ਹੋਈ, ਜਿਸ 'ਚ ਉਨ੍ਹਾਂ ਵੱਲੋਂ ਕੁਝ ਫੈਸਲੇ ਲਏ ਗਏ ਹਨ। ਉਨ੍ਹਾਂ ਨੇ ਫੈਸਲਾ ਲਿਆ ਕਿ ਜਿਸ ਵੀ ਵਕੀਲ ਜਾਂ ਉਸ ਦੇ ਪਰਿਵਾਰ 'ਚ ਕੋਰੋਨਾ ਵਾਇਰਸ ਪੌਜ਼ੀਟਿਵ ਪਾਇਆ ਜਾਂਦਾ ਹੈ। ਉਨ੍ਹਾਂ ਦੀ ਐਡਵੋਕੇਟ ਵੈਲਫੇਅਰ ਫੰਡ ਰਾਹੀਂ ਮੈਡੀਕਲ ਤੇ ਫਾਈਨੈਸ਼ਲ ਮਦਦ ਕੀਤੀ ਜਾਵੇਗੀ।