ਸੰਗਰੂਰ 'ਚ ਪੰਜਾਬ ਮੈਡੀਕਲ ਰੀਪ੍ਰਜੈਂਟੇਟਿਵ ਯੂਨੀਅਨ ਨੇ ਕੀਤਾ ਰੋਸ ਪ੍ਰਦਰਸ਼ਨ - sanguru news
ਪੇਂਡੂ ਭਾਰਤ ਬੰਦ ਦੇ ਸੱਦੇ 'ਤੇ ਸੰਗਰੂਰ 'ਚ ਪੰਜਾਬ ਮੈਡੀਕਲ ਰੀਪ੍ਰਜੈਂਟੇਟਿਵ ਯੂਨੀਅਨ ਨੇ ਰੋਸ ਪ੍ਰਦਰਸ਼ਨ ਕੀਤਾ ਤੇ ਮੀਡੀਆ ਅੱਗੇ ਆਪਣੀਆਂ ਮੰਗਾਂ ਰੱਖੀਆਂ। ਪੰਜਾਬ ਮੈਡੀਕਲ ਰੀਪ੍ਰਜੈਂਟੇਟਿਵ ਯੂਨੀਅਨ ਦੇ ਪ੍ਰਧਾਨ ਮਨੋਜ ਸੇਠੀ ਨੇ ਕਿਹਾ ਕਿ ਯੂਨੀਅਨ ਦੀ ਮੰਗ ਹੈ ਕਿ ਮੈਡੀਕਲ ਕਰਮਚਾਰੀਆਂ ਦੀ ਤਨਖ਼ਾਹ ਨਿਸ਼ਚਿਤ ਕੀਤੀ ਜਾਵੇ ਅਤੇ ਕੰਮ ਕਰਨ ਦਾ ਸਮਾਂ ਨਿਸ਼ਚਿਤ ਕੀਤਾ ਜਾਵੇ।