ਪੰਜਾਬ

punjab

ETV Bharat / videos

ਪੰਜਾਬ ਮਿੰਨੀ ਬੱਸ ਅਪਰੇਟਰ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਸਾੜਨਗੇ ਬੱਸ - Bus Burning In Front

By

Published : Mar 29, 2021, 4:03 PM IST

ਜਲੰਧਰ: ਪੰਜਾਬ ਸਰਕਾਰ ਦੀਆਂ ਨੀਤੀਆਂ ਖਿਲਾਫ਼ ਮਿੰਨੀ ਬੱਸ ਅਪਰੇਟਰਾਂ ਵਲੋਂ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਜਿਸ 'ਚ ਮਿੰਨੀ ਬੱਸ ਚਾਲਕ ਯੂਨੀਅਨ ਦਾ ਕਹਿਣਾ ਕਿ 9 ਅਪ੍ਰੈਲ ਨੂੰ ਮੁੱਖ ਮੰਤਰੀ ਪੰਜਾਬ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਅੱਗੇ ਮਿੰਨੀ ਬੱਸ ਨੂੰ ਸਾੜ ਕੇ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਵਲੋਂ ਉਨ੍ਹਾਂ ਦੀਆਂ ਪੁਰਾਣੀ ਮਿੰਨੀ ਬੱਸਾਂ ਦੇ ਪਰਮਿਟ ਬਿਨ੍ਹਾਂ ਸ਼ਰਤ ਰੀਨਿਊ ਕੀਤੇ ਜਾਣ ਅਤੇ ਨਵੇਂ ਜਾਰੀ ਕੀਤੇ ਜਾ ਰਹੇ ਪਰਮਿਟਾਂ ਨੂੰ ਰੱਦ ਕੀਤਾ ਜਾਵੇ।

ABOUT THE AUTHOR

...view details