ਪੰਜਾਬ ਹਾਈ ਅਲਰਟ 'ਤੇ, ਪੁਲਿਸ ਨਾਕਿਆਂ ਤੋਂ ਫ਼ਰਾਰ - PUNJAB NEWS
ਜੰਮੂ ਕਸ਼ਮੀਰ 'ਚ ਧਾਰਾ 370 ਖ਼ਤਮ ਹੋਣ ਤੋਂ ਬਾਅਦ ਪੁਰੇ ਪੰਜਾਬ ਸਮੇਤ ਦੇਸ਼ ਭਰ ਵਿੱਚ ਹਾਈ ਅਲਰਟ ਜਾਰੀ ਹੈ। ਇਸ ਤੋਂ ਇਲਾਵਾ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਵੀ ਪੂਰੇ ਸਖ਼ਤ ਪ੍ਰਬੰਧ ਹੋਣ ਦੀਆਂ ਗੱਲਾਂ ਕਹੀਆਂ ਜਾਂਦੀਆਂ ਹਨ ਪਰ ਇਸ ਦੀ ਜ਼ਮੀਨੀ ਹਕੀਕਤ ਤਾਂ ਕੁਝ ਹੋਰ ਹੀ ਹੈ।