ਪੰਜਾਬੀ ਗਾਇਕਾਂ ਨੇ ਸਰਦੂਲ ਸਿਕੰਦਰ ਦੀ ਮੌਤ ’ਤੇ ਜਤਾਇਆ ਦੁਖ - ਬਲਕਾਰ ਸਿੱਧੂ
ਸ੍ਰੀ ਫਤਿਹਗੜ੍ਹ ਸਾਹਿਬ: ਇੱਕ ਅਵਾਜ ਜੋ ਕਿਤੇ ਖੋਹ ਗਈ ਇੱਕ ਸੁਰਾਂ ਦਾ ਸਰਤਾਜ ਜੋ ਹੁਣ ਸ਼ਾਂਤ ਹੋ ਗਿਆ, ਸੁਰਾਂ ਦੇ ਬਾਦਸ਼ਾਹ ਪੰਜਾਬੀ ਗਾਇਕ ਸਰਦੂਲ ਸਿਕੰਦਰ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ। ਉਨ੍ਹਾਂ ਦੇ ਮ੍ਰਿਤਕ ਦੇਹ ਨੂੰ ਖੰਨਾ ਵਿੱਚ ਪੈਂਦੇ ਪਿੰਡ ਉਨ੍ਹਾਂ ਦੇ ਜੱਦੀ ਪਿੰਡ ਖੇੜੀਨੌਧ ਸਿੰਘ ਵਿਖੇ ਸਪੁਰਦ-ਏ-ਖਾਕ ਕੀਤਾ ਗਿਆ। ਜਿੱਥੇ ਉਨ੍ਹਾਂ ਦੇ ਪਰਿਵਾਰਿਕ ਮੈਬਰਾਂ ਦੇ ਇਲਾਵਾ ਪੰਜਾਬੀ ਗਾਇਕੀ ਵੀ ਵੱਡੀ ਗਿਣਤੀ ’ਚ ਪੁੱਜੇ, ਜਿਥੇ ਉਨ੍ਹਾਂ ਨੇ ਕਿਹਾ ਕਿ ਇੰਡਸਟਰੀ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪੂਰਾ ਹੋਇਆ ਹੈ।