ਸ੍ਰੀ ਕਰਤਾਰਪੁਰ ਸਾਹਿਬ: ਨਾਨਕ ਨਾਮ ਲੇਵਾ ਸੰਗਤਾਂ ਨੇ ਲਗਾਈ ਸਰਕਾਰ ਨੂੰ ਗੁਹਾਰ - koridor
ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲੱਗੀ ਦੂਰਬੀਨ 'ਤੇ ਜੋ ਰੋਕ ਲਗਾਈ ਜਾ ਰਹੀ ਹੈ ਉਸ ਨੂੰ ਲੈ ਕੇ ਸੰਗਤਾਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਕਰਤਾਰਪੁਰ ਕੋਰੀਡੋਰ ਦਾ ਨਿਰਮਾਣ ਹੋਣ ਦੇ ਨਾਲ-ਨਾਲ ਦਰਸ਼ਨ ਸਥਲ ਵੀ ਜ਼ਰੂਰੀ ਹੋਣਾ ਚਾਹੀਦਾ ਹੈ। ਤਾਂ ਜੋ ਸੰਗਤਾਂ ਜਿਵੇਂ ਸਾਲਾਂ ਤੋਂ ਦੂਰਬੀਨ ਰਾਹੀਂ ਦਰਸ਼ਨ ਕਰ ਰਹੀਆਂ ਸਨ, ਉਵੇਂ ਹੀ ਭੱਵਿਖ 'ਚ ਦਰਸ਼ਨ ਕਰ ਸਕਣ।
Last Updated : May 5, 2019, 2:44 PM IST