ਦਮਦਮੀ ਟਕਸਾਲ ਵੱਲੋਂ ਸ਼ੁੱਧ ਗੁਰਬਾਣੀ ਉਚਾਰਨ ਸਮਾਗਮ ਦੀ ਸੰਪੂਰਨਤਾ - ਗੁਰਦੁਆਰਾ ਸ਼ਹੀਦ ਗੰਜ ਸਾਹਿਬ ਬਾਬਾ ਦੀਪ ਸਿੰਘ ਜੀ
ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਵੱਲੋਂ ਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਮਹਾਰਾਜ ਦੇ 400 ਸਾਲਾ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਬਾਬਾ ਦੀਪ ਸਿੰਘ ਜੀ ਸ਼ਹੀਦ (ਪ੍ਰਥਮ ਮੁਖੀ,ਦਮਦਮੀ ਟਕਸਾਲ), ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 10 ਮਾਰਚ ਤੋਂ ਆਰੰਭ ਹੋਏ ਸੰਪੂਰਨ ਸ਼ੁੱਧ ਪਾਠ ਸਮਾਗਮ ਦੀ ਸੰਪੂਰਨਤਾ ਦੀ ਅਰਦਾਸ ਅੱਜ ਕੀਤੀ ਗਈ।