ਪਰਸ ਖੋਹਣ ਵਾਲਾ ਮੁਲਜ਼ਮ ਕਾਬੂ - ਰਿਮਾਂਡ
ਜਲੰਧਰ: ਪੁਲਿਸ ਨੇ ਪਿਛਲੇ ਦਿਨੀਂ ਲੁੱਟ ਕਰਨ ਵਾਲੇ ਮੁਲਜ਼ਮ ਨੂੰ ਗ੍ਰਿਫ਼ਤਾਰ (Arrested) ਕੀਤਾ ਹੈ। ਜਾਂਚ ਅਫ਼ਸਰ (Investigating officer) ਮੁਤਾਬਕ ਮੁਲਜ਼ਮ ਨੇ ਕੁਝ ਦਿਨ ਪਹਿਲਾਂ ਇੱਕ ਮਹਿਲਾਂ ਤੋਂ ਪਰਸ ਖੋਹ ਕੇ ਫਰਾਰ ਹੋ ਗਿਆ ਸੀ। ਜਿਸ ਤੋਂ ਬਾਅਦ ਮਾਮਲਾ ਦੀ ਜਾਂਚ ਕਰ ਰਹੀ ਪੁਲਿਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਨੂੰ ਅਦਾਲਤ (Court) ਵਿੱਚ ਪੇਸ਼ ਕਰਕੇ ਉਸ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ। ਪੁਲਿਸ ਮੁਤਾਬਕ ਰਿਮਾਂਡ ਦੌਰਾਨ ਮੁਲਜ਼ਮਾਂ ਤੋਂ ਕਈ ਹੋਰ ਖੁਲਾਸੇ ਹੋਣ ਦੀ ਉਮੀਦ ਪ੍ਰਗਟਾਈ ਜਾ ਰਹੀ ਹੈ।