ਪੰਜਾਬ

punjab

By

Published : Apr 13, 2020, 12:05 PM IST

ETV Bharat / videos

ਜਲੰਧਰ 'ਚ ਕੋਵਿਡ-19 ਪੀੜਤਾ ਦੀ ਮੌਤ ਤੋਂ ਬਾਅਦ ਹਸਪਤਾਲ ਸਟਾਫ ਨੂੰ ਕੀਤਾ ਕੁਆਰੰਟੀਨ

ਜਲੰਧਰ: ਜ਼ਿਲ੍ਹੇ ਵਿੱਚ ਇੱਕ ਮਹਿਲਾ ਦੀ ਮੌਤ ਤੋਂ ਬਾਅਦ ਉਸ ਦਾ ਕੋਵਿਡ-19 ਟੈਸਟ ਪੌਜ਼ੀਟਿਵ ਆਇਆ ਹੈ ਜਿਸ ਤੋਂ ਬਾਅਦ ਪ੍ਰਸ਼ਾਸਨ ਨੇ ਤੁਰੰਤ ਮਹਿਲਾ ਦੇ ਸੰਪਰਕ ਲੱਭਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪਤਾ ਲੱਗਾ ਕਿ ਮਹਿਲਾ ਜਲੰਧਰ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਆਪਣਾ ਇਲਾਜ ਕਰਾਉਣ ਗਈ ਸੀ। ਸਿਹਤ ਵਿਭਾਗ ਦੇ ਜ਼ਿਲ੍ਹਾ ਅਧਿਕਾਰੀ ਐਸਐਸ ਨਾਗਲ ਨੇ ਆਪਣੀ ਟੀਮ ਲੈ ਕੇ ਉਸ ਹਸਪਤਾਲ ਦਾ ਦੌਰਾ ਕੀਤਾ ਅਤੇ ਪੂਰੇ ਹਸਪਤਾਲ ਨੂੰ ਸੈਨੇਟਾਈਜ਼ ਕੀਤਾ ਗਿਆ। ਇਸ ਦੇ ਨਾਲ ਹੀ ਹਸਪਤਾਲ ਦੇ ਡਾਕਟਰਾਂ ਸਮੇਤ ਪੂਰੇ ਸਟਾਫ਼ ਨੂੰ ਹੋਮ ਕੁਆਰੰਟੀਨ ਕਰ ਦਿੱਤਾ ਗਿਆ ਹੈ।

For All Latest Updates

ABOUT THE AUTHOR

...view details