ਰੇਲਵੇ ਪੁਲਿਸ ਨੇ 2 ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕੀਤਾ ਕਾਬੂ - ਰੇਲਵੇ ਪੁਲਿਸ
ਜ਼ਿਲ੍ਹਾ ਫਾਜ਼ਿਲਕਾ ਦੀ ਅਬੋਹਰ ਰੇਲਵੇ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਦੇ ਨਾਲ ਗ੍ਰਿਫ਼ਤਾਰ ਕੀਤਾ ਹੈ। ਇਹ ਦੋਵੇਂ ਰਾਜਸਥਾਨ ਤੋਂ ਪੰਜਾਬ ਵਿੱਚ ਨਸ਼ੀਲੀ ਗੋਲੀਆਂ ਲਿਆ ਕੇ ਵੇਚਣ ਦਾ ਧੰਧਾ ਕਰਦੇ ਸਨ। ਜਿਨ੍ਹਾਂ ਨੂੰ ਰੇਲਵੇ ਪੁਲਿਸ ਨੇ 1050 ਨਸ਼ੀਲੀ ਗੋਲੀਆਂ ਦੇ ਨਾਲ ਕਾਬੂ ਕੀਤਾ ਹੈ।