ਜਲੰਧਰ 'ਚ ਬਦਲਿਆ ਮੌਸਮ ਨੇ ਮਿਜ਼ਾਜ, ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ - ਜਲੰਧਰ 'ਚ ਬਦਲਿਆ ਮੌਸਮ ਨੇ ਮਿਜ਼ਾਜ
ਜਲੰਧਰ: ਪੰਜਾਬ ਵਿੱਚ ਪਿਛਲੇ 2 ਦਿਨਾਂ ਤੋਂ ਲਗਾਤਾਰ ਮੀਂਹ ਤੇ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ। ਇਸ ਦੇ ਨਾਲ ਹੀ ਲੋਕਾਂ ਦਾ ਕਹਿਣਾ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਇਲਾਕੇ ਵਿੱਚ ਕਾਫ਼ੀ ਗਰਮੀ ਪੈ ਰਹੀ ਸੀ ਪਰ ਹੁਣ ਮੀਂਹ ਪੈਣ ਕਾਰਨ ਲੋਕਾਂ ਨੂੰ ਗਰਮੀ ਤੋਂ ਕਾਫ਼ੀ ਰਾਹਤ ਮਿਲੀ ਹੈ।