ਕਪੂਰਥਲਾ ਵਿੱਚ ਮੌਸਮ ਨੇ ਬਦਲੇ ਮਿਜ਼ਾਜ, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ - Rain In Kapurthala
ਕਪੂਰਥਲਾ: ਗਰਮੀ ਦੀ ਮਾਰ ਝੱਲ ਰਹੇ ਸ਼ਹਿਰ ਵਾਸੀਆਂ ਨੂੰ ਤੇਜ਼ ਮੀਂਹ ਪੈਣ ਨਾਲ ਰਾਹਤ ਮਿਲੀ ਹੈ। ਐਤਵਾਰ ਨੂੰ ਪਏ ਮੀਂਹ ਨਾਲ ਲੋਕਾਂ ਨੂੰ ਰਾਹਤ ਤਾਂ ਮਿਲੀ ਹੈ ਤੇ ਦੂਜੇ ਪਾਸੇ ਮੀਂਹ ਨੇ ਪ੍ਰਸ਼ਾਸਨ ਦੀ ਪੋਲ੍ਹ ਖੋਲ੍ਹ ਕੇ ਰੱਖ ਦਿੱਤੀ ਹੈ। ਮੀਂਹ ਕਾਰਨ ਸੜਕਾਂ ਨੇ ਤਲਾਬ ਦਾ ਰੂਪ ਧਾਰ ਲਿਆ। ਹਾਲਾਤ ਅਜਿਹੇ ਹੋ ਗਏ ਕੀ ਬਾਰਿਸ਼ ਦਾ ਪਾਣੀ ਲੋਕਾਂ ਦੇ ਘਰਾਂ ਅੰਦਰ ਵੜ ਗਿਆ।