ਮੀਂਹ ਕਰਕੇ ਮੰਡਰਾ ਰਿਹਾ ਹੈ ਖ਼ਤਰਾ - rain story in punjab
ਪਿਛਲੇ 24 ਘੰਟਿਆਂ ਤੋਂ ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਵਿੱਚ ਲਗਾਤਾਰ ਮੀਂਹ ਪੈ ਰਿਹ ਹੈ। ਦੱਸਣਯੋਗ ਹੈ ਕਿ ਮੌਸਮ ਵਿਭਾਗ ਨੇ 5, 6 ਅਤੇ 7 ਤਰੀਕ ਨੂੰ ਮੀਂਹ ਦਾ ਅਲਰਟ ਦਿੱਤਾ ਸੀ। ਕੱਲ੍ਹ ਰਾਤ ਤੋਂ ਹੀ ਲਗਾਤਾਰ ਮੀਂਹ ਪੈਣ ਕਾਰਨ ਕਾਫ਼ੀ ਥਾਵਾਂ ਉੱਤੇ ਟ੍ਰੈਫਿਕ ਜਾਮ ਹੈ ਤੇ ਇਸ ਦੇ ਨਾਲ ਹੀ ਲੋਕਾਂ ਵਿੱਚ ਬਿਮਾਰੀਆਂ ਵੱਧਣ ਦਾ ਖ਼ਤਰਾ ਵੀ ਮੰਡਰਾ ਰਿਹਾ ਹੈ ਡਾਕਟਰਾਂ ਦਾ ਕਹਿਣਾ ਹੈ ਕਿ ਮੀਂਹ ਕਰਕੇ ਬਿਮਾਰੀਆਂ ਦਾ ਬਦਲਣਾ ਵੀ ਲਾਜ਼ਮੀ ਹੈ।