ਸ੍ਰੀ ਫ਼ਤਿਹਗੜ੍ਹ ਸਾਹਿਬ: ਠੰਡੀਆਂ ਹਵਾਵਾਂ ਤੇ ਹਲਕੇ ਮੀਂਹ ਨਾਲ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ - ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ
ਸ੍ਰੀ ਫ਼ਤਿਹਗੜ੍ਹ ਸਾਹਿਬ: ਸੂਬੇ ਭਰ ’ਚ ਅੱਤ ਦੀ ਗਰਮੀ ਨੇ ਲੋਕਾਂ ਦਾ ਬੁਰਾ ਹਾਲ ਕੀਤਾ ਹੋਇਆ ਸੀ ਉਥੇ ਹੀ ਅੱਜ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਠੰਡੀਆਂ ਹਵਾਵਾਂ ਦੇ ਨਾਲ ਹਲਕੀ-ਹਲਕੀ ਬੂੰਦਾਂ-ਬਾਦੀ ਵੀ ਹੋਈ ਹੈ ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।