ਮੀਂਹ ਨੇ ਵਧਾਈਆ ਕਿਸਾਨਾਂ ਦੀਆਂ ਮੁਸ਼ਕਲਾਂ, ਪੰਜਾਬ ਦੇ ਇਸ ਇਲਾਕੇ ’ਚ ਪਏ ਗੜੇ
ਤਰਨਤਾਰਨ: ਜ਼ਿਲ੍ਹੇ ‘ਚ ਭਾਰੀ ਮੀਂਹ (rain) ਪੈਣ ਕਾਰਨ ਕਿਸਾਨਾਂ (Farmers) ਜਨ-ਜੀਵਨ ਬਹੁਤ ਪ੍ਰਭਾਵਿਤ ਹੋਇਆ ਹੈ। ਇੱਕ ਪਾਸੇ ਜਿੱਥੇ ਇਸ ਮੀਂਹ (rain) ਨੇ ਮੰਡੀਆ ਵਿੱਚ ਪਈ ਝੋਨੇ (Paddy) ਦੀ ਫ਼ਸਲ ਨੂੰ ਨੁਕਸਾਨ ਪਹਚਾਇਆ ਹੈ ਉੱਥੇ ਹੀ ਦੂਜੇ ਪਾਸੇ ਖੇਤਾਂ ਵਿੱਚ ਖੜ੍ਹੀ ਝੋਨੇ (Paddy) ਦੀ ਫ਼ਸਲ ਦਾ ਵੀ ਵੱਡੇ ਪੱਧਰ ‘ਤੇ ਨੁਕਸਾਨ ਕੀਤਾ ਹੈ। ਮੀਂਹ (rain) ਦੇ ਨਾਲ-ਨਾਲ ਇਲਾਕੇ ਵਿੱਚ ਭਾਰੀ ਗੜੇਮਾਰੀ ਵੀ ਹੋਈ ਹੈ। ਜਿਸ ਨਾਲ ਝੋਨੇ (Paddy) ਦੀ ਫ਼ਸਲ ਦਾ ਵੱਡੇ ਪੱਧਰ ‘ਤੇ ਨੁਕਾਸਨ ਹੋਇਆ ਹੈ। ਦੂਜੇ ਪਾਸੇ ਕਿਸਾਨਾਂ ਦਾ ਕਹਿਣਾ ਹੈ ਕਿ ਪੰਜਾਬ ਤੇ ਕੇਂਦਰ ਸਰਕਾਰ (Punjab and Central Government) ਉਨ੍ਹਾਂ ਨੂੰ ਮੀਂਹ (rain) ਵਿੱਚ ਖ਼ਰਾਬ ਹੋਈ ਫ਼ਸਲ ਦਾ ਮੁਆਵਜ਼ਾ ਦੇਣੇ, ਤਾਂ ਜੋ ਉਹ ਆਪਣਾ ਥੋੜ੍ਹਾ ਬਹੁਤ ਗੁਜਾਰਾ ਕਰ ਸਕਣ।