ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਅਕਾਲੀ ਦਲ ਤੇ ਕਾਂਗਰਸ 'ਤੇ ਵਰੇ ਖਾਲਸਾ - ਸੰਗਰੂਰ
ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵੱਲੋਂ ਸੋਮਵਾਰ ਨੂੰ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਵਕੀਲ ਰਾਜਦੇਵ ਸਿੰਘ ਖਾਲਸਾ ਨੂੰ ਸੰਗਰੂਰ ਹਲਕੇ ਤੋਂ ਆਪਣਾ ਉਮੀਦਵਾਰ ਐਲਾਨਿਆ ਗਿਆ। ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਅਕਾਲੀ ਦਲ ਤੇ ਕਾਂਗਰਸ 'ਤੇ ਵਰੇ ਖਾਲਸਾ