ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ ਕਰਨ ਨੂੰ ਲੈ ਕੇ ਪਲਟੀ ਕੇਂਦਰ ਸਰਕਾਰ - ਰਾਜੋਆਣਾ ਦੀ ਫਾਂਸੀ ਦੀ ਸਜ਼ਾ
ਰਵਨੀਤ ਸਿੰਘ ਬਿੱਟੂ ਨੇ ਲੋਕ ਸਭਾ ਵਿੱਚ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ ਕਰਨ ਵਾਲਾ ਮੁੱਦਾ ਚੁੱਕਿਆ। ਇਸ ਦਾ ਜਵਾਬ ਦਿੰਦਿਆ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ ਨਹੀਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੀਡੀਆ ਦੀਆਂ ਰਿਪੋਰਟਾਂ ਉੱਤੇ ਯਕੀਨ ਨਾ ਕੀਤਾ ਜਾਵੇ, ਕਿਉਂਕਿ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ੀ ਨਹੀਂ ਕੀਤੀ ਗਈ ਹੈ।
Last Updated : Dec 3, 2019, 12:23 PM IST