ਸੰਨੀ ਦਿਓਲ ਨੇ ਕੱਢਿਆ ਵਿਸ਼ਾਲ ਰੋਡ ਸ਼ੋਅ, ਵੇਖੋ ਵੀਡੀਓ - BJP Candidate
ਗੁਰਦਾਸਪੁਰ: ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਭਾਜਪਾ ਉਮੀਦਵਾਰ ਸੰਨੀ ਦਿਓਲ ਵਲੋਂ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕਰ ਦਿੱਤਾ ਗਿਆ ਹੈ। ਸੰਨੀ ਦਿਓਲ ਨੇ ਇਕ ਵਿਸ਼ਾਲ ਰੋਡ ਸ਼ੋਅ ਕੱਢਿਆ। ਇਸ ਰੋਡ ਸ਼ੋਅ ਦੌਰਾਨ ਉਨ੍ਹਾਂ ਨਾਲ ਛੋਟੇ ਭਰਾ ਬੌਬੀ ਦਿਓਲ ਵੀ ਮੌਜੂਦ ਰਹੇ। ਵੱਡੀ ਗਿਣਤੀ ਵਿੱਚ ਅਕਾਲੀ ਅਤੇ ਭਾਜਪਾ ਨੇਤਾ ਅਤੇ ਸਮਰਥਕ ਵੀ ਨਜ਼ਰ ਆਏ।