ਪੰਜਾਬ

punjab

ETV Bharat / videos

ਪ੍ਰਸ਼ਾਸਨ ਤੇ ਸਕੂਲ ਕਾਲਜ ਦੇ ਬੱਚਿਆਂ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਕੱਢੀ ਗਈ ਰੈਲੀ

By

Published : Oct 2, 2019, 11:57 PM IST

ਗਾਂਧੀ ਜੈਯੰਤੀ ਮੌਕੇ ਸੂਬੇ ਭਰ ਦੇ ਵਿੱਚ ਪੰਜਾਬ ਸਰਕਾਰ ਵੱਲੋਂ ਪੂਰੀ ਤਰ੍ਹਾਂ ਪਲਾਸਟਿਕ ਦੇ ਲਿਫਾਫੇ ਬੈਨ ਕਰਨ ਦਾ ਫ਼ੈਸਲਾ ਲਿਾ ਗਿਆ ਹੈ। ਇਸ ਨੂੰ ਲੈ ਕੇ ਬੁੱਧਵਾਰ ਨੂੰ ਮਾਲੇਰਕੋਟਲਾ ਦੇ ਸਿਵਲ ਪ੍ਰਸ਼ਾਸਨ ਤੇ ਸਕੂਲ ਕਾਲਜ ਦੇ ਬੱਚਿਆਂ ਵੱਲੋਂ ਸ਼ਹਿਰ ਦੇ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਇੱਕ ਰੈਲੀ ਕੱਢੀ ਗਈ ਜੋ ਬਾਜ਼ਾਰ ਵਿੱਚ ਦੀ ਹੁੰਦੀ ਹੋਈ ਸਰਕਾਰੀ ਕਾਲਜ ਵਿਖੇ ਸਮਾਪਤ ਹੋਈ। ਲੋਕਾਂ ਨੂੰ ਪਲਾਸਟਿਕ ਦੇ ਲਿਫਾਫੇ ਨਾ ਵਰਤਣ ਦੀ ਅਪੀਲ ਅਤੇ ਵੇਚਣ ਵਾਲਿਆਂ ਤੇ ਇਸਤੇਮਾਲ ਵਾਲਿਆਂ ਖਿਲਾਫ਼ ਬਣਦੀ ਕਾਰਵਾਈ ਕਰਨ ਲਈ ਪੰਜਾਬ ਸਰਕਾਰ ਨੇ ਹੁਕਮ ਜਾਰੀ ਕਰ ਦਿੱਤੇ ਹਨ। ਦੱਸ ਦੇਈਏ ਕਿ ਇਸ ਦਾ ਆਗਾਜ਼ ਗਾਂਧੀ ਜੈਯੰਤੀ ਤੋਂ ਸ਼ੁਰੂ ਕਰ ਦਿੱਤਾ ਗਿਆ ਹੈ।

ABOUT THE AUTHOR

...view details