ਦੀਵਾਨ ਤੋਂ ਬਾਅਦ ਮੀਡੀਆ ਨਾਲ ਮੁਖ਼ਾਤਬ ਹੋਏ ਰਣਜੀਤ ਸਿੰਘ ਢੱਡਰੀਆਂਵਾਲਾ
ਲਹਿਰਾਗਾਗਾ ਦੇ ਪਿੰਡ ਗਿਦੜਿਆਨੀ ਵਿਖੇ ਪਹਿਲੇ ਦਿਨ ਦਾ ਦੀਵਾਨ ਸਜਾਉਣ ਤੋਂ ਬਾਅਦ ਰਣਜੀਤ ਸਿੰਘ ਢੱਡਰੀਆਂਵਾਲਾ ਪੱਤਰਕਾਰਾਂ ਦੇ ਮੁਖ਼ਾਤਬ ਹੋਏ। ਇਸ ਮੌਕੇ ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਮਾਗਮ ਨੂੰ ਸ਼ਾਤਮਈ ਢੰਗ ਨਾਲ ਮੁਕੰਮਲ ਕਰਵਾਉਣ ਵਿੱਚ ਪ੍ਰਸ਼ਾਸਨ ਨੇ ਬੜਾ ਵੱਡਾ ਸਾਥ ਦਿੱਤਾ।