13 ਅਗਸਤ ਨੂੰ ਪੰਜਾਬ ਬੰਦ! - ਸ੍ਰੀ ਗੁਰੂ ਰਵਿਦਾਸ
ਦਿੱਲੀ ਦੇ ਤੁਗਲਕਾਬਾਦ ਵਿੱਚ ਸ੍ਰੀ ਗੁਰੂ ਰਵਿਦਾਸ ਦੇ ਮੰਦਿਰ ਨੂੰ ਤੋੜੇ ਜਾਣ ਦੇ ਵਿਰੋਧ ਵਿੱਚ ਆਲ ਇੰਡੀਆ ਆਦਿ ਧਰਮ ਸਮਾਜ ਨੇ 13 ਅਗਸਤ ਨੂੰ ਪੰਜਾਬ ਬੰਦ ਕਰਨ ਦੀ ਐਲਾਨ ਕੀਤਾ ਹੈ। ਜਲੰਧਰ ਦੇ ਸੰਤ ਸਮਾਜ ਨੇ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਇਹ ਫੈਸਲਾ ਲਿਆ ਕਿ 13 ਅਗਸਤ ਨੂੰ ਪੰਜਾਬ ਨੂੰ ਬੰਦ ਕਰਨ ਦੀ ਗੱਲ ਕਹੀ ਹੈ।