ਪੰਜਾਬ ਬੰਦ ਦੇ ਸੱਦੇ 'ਤੇ ਅੰਮ੍ਰਿਤਸਰ 'ਚ ਰਵਿਦਾਸ ਭਾਈਚਾਰੇ ਨੇ ਕੀਤਾ ਪ੍ਰਦਰਸ਼ਨ - punjab bandh
ਬੀਤੇ ਦਿਨੀਂ ਦਿੱਲੀ 'ਚ ਗੁਰੂ ਰਵਿਦਾਸ ਜੀ ਦਾ ਮੰਦਿਰ ਤੋੜਨ ਦੇ ਵਿਰੋਧ ਵਿੱਚ ਪੰਜਾਬ ਬੰਦ ਦਾ ਸੱਦਾ ਦਿੱਤਾ ਸੀ। ਇਸ ਤਹਿਤ ਅੰਮ੍ਰਿਤਸਰ ਵਿੱਚ ਰਵਿਦਾਸ ਭਾਈਚਾਰੇ ਨੇ ਮੰਦਿਰ ਤੋੜਨ ਦਾ ਵਿਰੋਧ ਕਰਦਿਆਂ ਕੇਂਦਰ ਸਰਕਾਰ ਤੇ ਦਿੱਲੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।