ਹੁਣ ਰਵਨੀਤ ਬਿੱਟੂ ਚੁੱਕਣਗੇ ਪੀਯੂਸ਼ ਗੋਇਲ ਦੇ ਝੂਠ ਤੋਂ ਪਰਦਾ - ludhiana
ਲੁਧਿਆਣਾ ਤੋਂ ਕਾਂਗਰਸ ਦੇ ਉਮੀਦਵਾਰ ਰਵਨੀਤ ਬਿੱਟੂ ਬਾਰ ਐਸੋਸੀਏਸ਼ਨ ਵਿਖੇ ਵਕੀਲ ਭਾਈਚਾਰੇ ਦਾ ਸਮਰਥਨ ਹਾਸਲ ਕਰਨ ਲਈ ਪਹੁੰਚੇ। ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਕੇਂਦਰੀ ਮੰਤਰੀ ਪੀਯੂਸ਼ ਗੋਇਲ ਵੱਲੋਂ ਉਨ੍ਹਾਂ 'ਤੇ ਲਾਗਾਏ ਗਏ ਇਲਜ਼ਾਮਾਂ ਦਾ ਤਿੱਖਾ ਜਵਾਬ ਦਿੱਤਾ ਤੇ ਕਿਹਾ ਕਿ ਆਉਣ ਵਾਲੇ ਸਮੇਂ 'ਚ ਉਹ ਗੋਇਲ ਨਾਲ ਮਿਲਣ ਦੇ ਸਬੂਤ ਵੀ ਮੀਡੀਆ ਸਾਹਮਣੇ ਰੱਖਣਗੇ।