ਲੋਕ ਸਭਾ ਚੋਣਾਂ ਨੂੰ ਲੈ ਕੇ ਜਾਣੋ ਪ੍ਰਵਾਸੀ ਪੰਜਾਬੀਆਂ ਦੇ ਵਿਚਾਰ - ਪ੍ਰਵਾਸੀ ਪੰਜਾਬੀ
ਕੈਲੀਫੋਰਨੀਆ: ਭਾਰਤ ਵਿੱਚ ਲੋਕ ਸਭਾ ਚੋਣਾਂ ਨੂੰ ਲੈ ਕੇ ਪ੍ਰਵਾਸੀ ਪੰਜਾਬੀਆਂ ਦੇ ਵਿਚਾਰ ਜਾਨਣ ਦੀ ਕੋਸ਼ਿਸ਼ ਕੀਤੀ ਗਈ। ਕੈਲੀਫੋਰਨੀਆ 'ਚ ਰਹਿਣ ਪੰਜਾਬੀਆਂ ਨੇ ਕਿਹਾ ਕਿ ਲੀਡਰ ਝੂਠ ਬੋਲਦੇ ਹਨ ਅਤੇ ਕੋਈ ਵਾਅਦਾ ਪੂਰਾ ਨਹੀਂ ਕਰਦੇ। ਨੌਜਵਾਨਾਂ ਨੂੰ ਰੁਜ਼ਗਾਰ ਨਹੀਂ ਮਿਲਦਾ ਇਸੇ ਕਾਰਨ ਉਹ ਵਿਦੇਸ਼ਾਂ ਦਾ ਰੁਖ ਕਰ ਲੈਂਦੇ ਹਨ।