ਰਾਣਾ ਗੁਰਮੀਤ ਸੋਢੀ ਨੇ ਗਣਤੰਤਰ ਦਿਵਸ ਮੌਕੇ ਲਹਿਰਾਇਆ ਤਿਰੰਗਾ - ਗਣਤੰਤਰ ਦਿਵਸ ਮੌਕੇ ਲਹਿਰਾਇਆ ਤਿਰੰਗਾ
ਰੂਪਨਗਰ ਦੇ ਨਹਿਰੂ ਸਟੇਡੀਅਮ ਵਿੱਚ ਗਣਤੰਤਰ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬ ਦੇ ਕੈਬਿਨੇਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਤਿਰੰਗਾ ਲਹਿਰਾਇਆ। ਜਨਤਾ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੇਸ਼ ਦੀ ਆਜ਼ਾਦੀ ਵਿੱਚ ਆਪਣਾ ਅਹਿਮ ਯੋਗਦਾਨ ਦੇ ਚੁੱਕੇ ਮਹਾਨ ਸ਼ਹੀਦਾਂ ਨੂੰ ਯਾਦ ਕੀਤਾ।