ਪੰਜਾਬ

punjab

ਪੰਜਾਬ ਵਿੱਚ ਪਾਣੀਆਂ ਦੇ ਮੁੱਦੇ 'ਤੇ ਮਤਾ ਪਾਸ

By

Published : Jan 23, 2020, 11:50 PM IST

ਪੰਜਾਬ ਦੇ ਤਿੰਨੇ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਹਰ ਦਿਨ ਘੱਟਦਾ ਜਾ ਰਿਹਾ ਹੈ। ਪਾਣੀ ਦੇ ਗੰਭੀਰ ਮੁੱਦੇ ਨੂੰ ਲੈ ਕੇ ਵੀਰਵਾਰ ਨੂੰ ਚੰਡੀਗੜ੍ਹ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਬ ਪਾਰਟੀ ਮੀਟਿੰਗ ਸੱਦੀ। ਮੀਟਿੰਗ ਦੌਰਾਨ ਪੰਜਾਬ ਵਿੱਚ ਪਾਣੀ ਦੇ ਸੰਕਟ ਦੇ ਮਾਮਲੇ ਉੱਤੇ ਸਾਰੀਆਂ ਪਾਰਟੀਆਂ ਨੇ ਪੂਰੀ ਇੱਕਜੁਟਤਾ ਵਿਖਾਉਂਦੇ ਹੋਏ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਕਿ ਪੰਜਾਬ ਕੋਲ ਪਾਣੀ ਦੀ ਇੱਕ ਬੂੰਦ ਵੀ ਵਾਧੂ ਨਹੀਂ ਹੈ ਤੇ ਇਹ ਮਾਮਲਾ ਬੇਹੱਦ ਨਿਆਂਪੂਰਨ ਤਰੀਕੇ ਹੱਲ ਕੀਤਾ ਜਾਣਾ ਚਾਹੀਦਾ ਹੈ।

ABOUT THE AUTHOR

...view details