ਪੈਨਸ਼ਨਾਂ 'ਚ ਕਟੌਤੀ ਨੂੰ ਲੈ ਕੇ ਰਿਟਾਇਰਡ ਫ਼ੌਜੀਆਂ ਵੱਲੋਂ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ - ਚੀਫ਼ ਆਫ਼ ਡਿਫੈਂਸ ਸਰਵਸਿਜ਼
ਜਲੰਧਰ 'ਚ ਐਕਸ ਸਰਵਿਸਮੈਨ ਐਸੋਸੀਏਸ਼ਨ ਵੱਲੋਂ ਕੇਂਦਰ ਸਰਕਾਰ ਤੇ ਚੀਫ਼ ਆਫ਼ ਡਿਫੈਂਸ ਸਰਵਸਿਜ਼ ਵਿਪਿਨ ਰਾਵਤ ਦੇ ਖਿਲਾਫ਼ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੇਵਾਮੁਕਤ ਫ਼ੌਜੀ ਅਫ਼ਸਰ ਅਤੇ ਜਵਾਨ ਸ਼ਾਮਲ ਸਨ ਜਿਨ੍ਹਾਂ ਨੇ ਪੈਨਸ਼ਨਾਂ ਵਿੱਚ ਕੀਤੀ ਜਾ ਰਹੀ ਕਟੌਤੀ ਦਾ ਵਿਰੋਧ ਕੀਤਾ।