ਚੋਣਾਂ ਤੋਂ ਪਹਿਲਾਂ ਜ਼ਿਲ੍ਹੇ ‘ਚ ਵਿਕਾਸ ਕਾਰਜ ਸ਼ੁਰੂ
ਮਾਨਸਾ: ਰਮਦਿੱਤੇ ਵਾਲਾ ‘ਚ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਬਿਕਰਮ ਮੋਫਰ (Zila Parishad Chairman Bikram Moffer) ਨਵੀਂ ਸੜਕ (road) ਦਾ ਨੀਂਹ ਪੱਧਰ ਰੱਖਿਆ ਗਿਆ ਹੈ। ਇਹ ਸੜਕ (road) 10 ਪਿੰਡਾਂ ਨੂੰ ਆਪਸ ਵਿੱਚ ਜੋੜੇਗੀ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਬਿਕਰਮ ਮੋਫਰ (Zila Parishad Chairman Bikram Moffer) ਨੇ ਦੱਸਿਆ ਕਿ ਕਰੀਬ 3 ਕਰੋੜ 84 ਲੱਖ ਦੀ ਲਾਗਤ ਨਾਲ ਇਸ ਸੜਕ ਦਾ ਨਿਰਮਾਣ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਪਿੰਡਾਂ ਦੇ ਵਿੱਚ ਲਿੰਕ ਸੜਕਾਂ (road) ਦੀ ਹਾਲਤ ਖਰਾਬ ਹੋਣ ਕਾਰਨ ਕਾਫ਼ੀ ਲੰਬੇ ਸਮੇਂ ਤੋਂ ਸੜਕ (road) ਬਣਾਉਣ ਦੀ ਮੰਗ ਸੀ ਜੋ ਕਿ ਹੁਣ ਪ੍ਰਧਾਨ ਮੰਤਰੀ ਗ੍ਰਾਮੀਣ ਯੋਜਨਾ (Pradhan Mantri Grameen Yojana) ਦੇ ਅਧੀਨ ਸੜਕ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ।