ਐੱਸ.ਸੀ. ਵਿੰਗ ਵੱਲੋਂ ਰੂਪਨਗਰ 'ਚ ਬੰਦ ਦਾ ਐਲਾਨ - roopnagar SC wing
ਰੂਪਨਗਰ: ਉੱਤਰ ਪ੍ਰਦੇਸ਼ ਦੇ ਹਾਥਰਸ ਵਿੱਚ ਪਿਛਲੇ ਦਿਨੀਂ ਇੱਕ ਦਲਿਤ ਸਮਾਜ ਨਾਲ ਸਬੰਧਤ ਲੜਕੀ ਦੇ ਨਾਲ ਹੋਏ ਜਬਰ ਜਨਾਹ ਦੇ ਮਾਮਲੇ ਵਿੱਚ ਉੱਤਰ ਪ੍ਰਦੇਸ਼ ਦੀ ਯੂਪੀ ਸਰਕਾਰ ਦੇ ਵਿਰੁੱਧ ਰੂਪਨਗਰ ਦੇ ਵਿੱਚ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਸਬੰਧੀ ਈਟੀਵੀ ਭਾਰਤ ਨਾਲ ਐਸਸੀ ਵਿੰਗ ਦੇ ਪ੍ਰਧਾਨ ਆਰਪੀ ਸ਼ੈਲੀ ਨੇ ਖ਼ਾਸ ਗੱਲਬਾਤ ਕੀਤੀ।