ਹੁਸ਼ਿਆਰਪੁਰ: ਲੌਂਗੋਵਾਲ ਵੈਨ ਹਾਦਸੇ ਤੋਂ ਬਾਅਦ ਪ੍ਰਸ਼ਾਸਨ ਹੋਇਆ ਚੌਕਸ - ਹੁਸ਼ਿਆਰਪੁਰ ਪ੍ਰਸ਼ਾਸਨ ਹੋਇਆ ਚੌਕਸ
ਲੌਂਗੋਵਾਲ ਵੈਨ ਹਾਦਸੇ ਤੋਂ ਬਾਅਦ ਪ੍ਰਸ਼ਾਸਨ ਚੌਕਸ ਹੋ ਗਿਆ ਹੈ। ਹੁਸ਼ਿਆਰਪੁਰ ਵਿਖੇ ਆਰ ਟੀ ਓ ਦੀ ਅਗੁਵਾਈ ਹੇਠ ਕਈ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ। ਆਰਟੀਓ ਨੇ ਕਿਹਾ ਕਿ ਸਾਰੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਜਿਨ੍ਹਾਂ ਵਾਹਨਾਂ ਦੇ ਹਾਲਾਤ ਠੀਕ ਨਾ ਹੋਣਗੇ ਉਨ੍ਹਾਂ ਵਾਹਨਾਂ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।