ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ 'ਚ ਰੂਪਨਗਰ ਪਹਿਲੇ ਨੰਬਰ 'ਤੇ - ਬੇਰੁਜ਼ਗਾਰਾਂ ਨੂੰ ਰੁਜ਼ਗਾਰ
ਰੂਪਨਗਰ ਦੇ ਮਿੰਨੀ ਸਕੱਤਰੇਤ ਵਿੱਚ ਸਥਿਤ ਜ਼ਿਲ੍ਹਾ ਰੁਜ਼ਗਾਰ ਬਿਊਰੋ ਦੇ ਸੰਚਾਲਕ ਰਵਿੰਦਰ ਪਾਲ ਨੇ ਈਟੀਵੀ ਭਾਰਤ ਨਾਲ ਵਿਸ਼ੇਸ਼ ਤੌਰ 'ਤੇ ਗੱਲਬਾਤ ਕਰ ਦੇ ਦੱਸਿਆ ਕਿ ਜ਼ਿਲ੍ਹੇ 'ਚ ਮੌਜੂਦ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਨ ਵਿੱਚ ਰੂਪਨਗਰ ਪੰਜਾਬ 'ਚ ਪਹਿਲੇ ਸਥਾਨ 'ਤੇ ਰਿਹਾ। ਉਨ੍ਹਾਂ ਈਟੀਵੀ ਭਾਰਤ ਦਾ ਧੰਨਵਾਦ ਕਰਦੀਆਂ ਕਿਹਾ ਕਿ ਈਟੀਵੀ ਇਸ ਮਿਸ਼ਨ ਵਿੱਚ ਚੰਗਾ ਯੋਗਦਾਨ ਪਾਇਆ ਹੈ। ਬਿਊਰੋ ਦੇ ਸੰਚਾਲਕ ਨੇ ਕਿਹਾ ਮੈਂ ਆਸ ਕਰਦਾ ਈਟੀਵੀ ਭਾਰਤ ਇਸੇ ਤਰ੍ਹਾਂ ਆਪਣਾ ਵਧੀਆ ਯੋਗਦਾਨ ਪਾਉਂਦਾ ਰਹੇਗਾ।