ਪੰਜਾਬ

punjab

ETV Bharat / videos

ਰੂਪਨਗਰ ਦੇ ਵਪਾਰੀਆਂ ਨੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਕੀਤੀ ਮੰਗ

By

Published : Oct 1, 2020, 7:23 PM IST

ਰੂਪਨਗਰ: ਮੋਦੀ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਜਿੱਥੇ ਕਿਸਾਨ ਚਿੰਤਤ ਹਨ ਉੱਥੇ ਹੀ ਪੰਜਾਬ ਦਾ ਵਪਾਰੀ ਵਰਗ ਵੀ ਪ੍ਰੇਸ਼ਾਨੀ 'ਚ ਵਿਖਾਈ ਦੇ ਰਿਹਾ ਹੈ। ਰੂਪਨਗਰ ਸ਼ਹਿਰ ਦੇ ਵਪਾਰੀਆਂ ਨੇ ਵੀ ਕੁਝ ਇਸੇ ਤਰ੍ਹਾਂ ਦੀ ਪ੍ਰੇਸ਼ਾਨੀ ਜ਼ਾਹਰ ਕੀਤੀ ਹੈ। ਵਪਾਰੀਆਂ ਦਾ ਕਹਿਣਾ ਹੈ ਕਿ ਇਹ ਕਾਨੂੰਨ ਕਿਸਾਨਾਂ ਨੂੰ ਬਰਬਾਦ ਕਰਨਗੇ ਤਾਂ ਇਸ ਦਾ ਸਿੱਧਾ ਅਸਰ ਵਪਾਰੀਆਂ 'ਤੇ ਵੀ ਪਵੇਗਾ। ਵਾਪਰੀਆਂ ਨੇ ਕੇਂਦਰ ਸਰਕਾਰ ਨੂੰ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।

ABOUT THE AUTHOR

...view details