ਐਸਜੀਪੀਸੀ ਦੀ ਪਹਿਲੀ ਸ਼ਤਾਬਦੀ 'ਤੇ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਕਰਵਾਏਗਾ ਵਿਚਾਰ ਚਰਚਾ - ਵਿਚਾਰ ਚਰਚਾ
ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ 16 ਨਵੰਬਰ ਦਿਨ ਸੋਮਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਹਿਲੀ ਸ਼ਤਾਬਦੀ 'ਤੇ ਇਸ ਦੀ ਦਸ਼ਾ ਅਤੇ ਦਿਸ਼ਾ ਬਾਰੇ ਵਿਚਾਰ ਚਰਚਾ ਕਰਵਾਉਣ ਜਾ ਰਹੀ ਹੈ।