ਪੰਜਾਬ

punjab

By

Published : Jun 21, 2020, 2:26 AM IST

ETV Bharat / videos

ਸੰਗਰੂਰ ਵਪਾਰ ਮੰਡਲ ਨੇ ਚੀਨ ਦੇ ਰਾਸ਼ਟਰਪਤੀ ਦਾ ਫੂਕਿਆ ਪੁਤਲਾ

ਸੰਗਰੂਰ: ਲੱਦਾਖ ਵਿਖੇ ਗਲਵਾਨ ਘਾਟੀ 'ਚ ਭਾਰਤ ਅਤੇ ਚੀਨੀ ਫੌਜਾਂ ਵਿੱਚਕਾਰ ਹੋਈ ਝੜਪ ਵਿੱਚ ਸ਼ਹੀਦ ਹੋਏ ਭਾਰਤੀ ਜਵਾਨਾਂ ਨੂੰ ਲੈ ਕੇ ਪੂਰਾ ਦੇਸ਼ ਗੁੱਸੇ ਵਿੱਚ ਹੈ। ਲੋਕ ਆਪਣਾ ਗੁੱਸਾ ਚੀਨ ਦੇ ਸਮਾਨ ਦਾ ਬਹਿਸ਼ਕਾਰ ਕਰਕੇ ਨਿਕਾਲ ਰਹੇ ਹਨ। ਉੱਥੇ ਹੀ ਸੰਗਰੂਰ ਦੇ ਵਪਾਰ ਮੰਡਲ ਨੇ ਲੋਕਾਂ ਨੂੰ ਚੀਨੀ ਸਾਮਾਨ ਦਾ ਬਾਇਕਾਟ ਕਰਨ ਦੀ ਅਪੀਲ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਚੀਨ ਦੇ ਰਾਸ਼ਟਰਪਤੀ ਦਾ ਪੁਤਲਾ ਫੂਕ ਕੇ ਆਪਣਾ ਰੋਸ ਜਾਹਿਰ ਕੀਤਾ।

ABOUT THE AUTHOR

...view details